ਆਪਣੀਆਂ ਮੰਗਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਵੀ ਕਿਸਾਨਾਂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ, ਜਦਕਿ ਹੁਣ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ। ਇਹ ਜਾਣਕਾਰੀ ਪੈਟਰੋਲ ਪੰਪ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੇ ਆਗੂ ਯੋਗਿੰਦਰ ਪਾਲ ਢੀਂਗਰਾ ਨੇ ਦਿੱਤੀ।
ਇਸ ਦਿਨ ਬੰਦ ਰਹਿਣਗੇ ਪੈਟਰੋਲ ਪੰਪ, ਨਹੀਂ ਮਿਲੇਗਾ ਪੈਟਰੋਲ ਅਤੇ ਡੀਜ਼ਲ
RELATED ARTICLES