ਪੰਜਾਬ ‘ਚ ਸ਼ੁੱਕਰਵਾਰ ਨੂੰ ਪੈਟਰੋਲ ਪੰਪ ਬੰਦ ਨਹੀਂ ਰਹਿਣਗੇ। ਅੰਦੋਲਨਕਾਰੀ ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਪੈਟਰੋਲ ਪੰਪ ਮਾਲਕਾਂ ਤੋਂ ਹਮਾਇਤ ਮੰਗੀ ਪਰ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਪਾਲ ਢੀਂਗਰਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸ਼ਹਿਰੀ ਖੇਤਰਾਂ ਦੇ ਪੈਟਰੋਲ ਪੰਪਾਂ ‘ਤੇ ਸਪਲਾਈ ਆਮ ਵਾਂਗ ਰਹੇਗੀ। ਹਾਂ, ਕਿਸਾਨ ਗਰੁੱਪਾਂ ਦੇ ਸੱਦੇ ਕਾਰਨ ਪੇਂਡੂ ਖੇਤਰਾਂ ਵਿੱਚ ਕੁਝ ਅਸਰ ਦੇਖਣ ਨੂੰ ਮਿਲ ਸਕਦਾ ਹੈ।
ਪੰਜਾਬ ਵਿੱਚ ਸ਼ੁਕਰਵਾਰ ਨੂੰ ਨਹੀਂ ਬੰਦ ਹੋਣਗੇ ਪੈਟਰੋਲ ਪੰਪ
RELATED ARTICLES