HomePunjabi NewsLiberal Breakingਪਹਿਲਗਾਮ ਵਿੱਚ ਹੋਏ ਹਮਲੇ ਦੇ ਵਿਰੋਧ ਵਿਚ ਫ਼ਗਵਾੜਾ ਬਜਾਰ ਰਿਹਾ ਬੰਦ

ਪਹਿਲਗਾਮ ਵਿੱਚ ਹੋਏ ਹਮਲੇ ਦੇ ਵਿਰੋਧ ਵਿਚ ਫ਼ਗਵਾੜਾ ਬਜਾਰ ਰਿਹਾ ਬੰਦ

ਪਹਿਲਗਾਮ ਵਿੱਚ ਹੋਏ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਅੱਜ ਫਗਵਾੜਾ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਇਸ ਮੁੱਦੇ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ। ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਸੰਗਠਨਾਂ ਵੱਲੋਂ ਸਮੂਹਿਕ ਤੌਰ ‘ਤੇ ਰੋਸ ਮਾਰਚ ਵੀ ਕੱਢੇ ਗਏ ਅਤੇ ਪਾਕਿਸਤਾਨ ਮੁਰਦਾਬਾਦ, ਅੱਤਵਾਦ ਮੁਰਦਾਬਾਦ ਵਰਗੇ ਨਾਅਰੇ ਵੀ ਲਗਾਏ ਗਏ।

RELATED ARTICLES

Most Popular

Recent Comments