HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਉੜਮੁਰ ਟਾਂਡਾ ਤੋਂ ਸ਼ਰਧਾਲੂਆਂ...

ਬ੍ਰੇਕਿੰਗ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਉੜਮੁਰ ਟਾਂਡਾ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

ਟਾਂਡਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਉੜਮੁਰ ਟਾਂਡਾ ਦੇ ਪਿੰਡ ਖੁਣਖੁਣ ਕਲਾਂ ਅਤੇ ਸਕਰਾਲਾ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਧਾਰਮਿਕ ਸਥਾਨਾਂ ਲਈ ਰਵਾਨਾ ਹੋਈਆਂ। ਇਸ ਮੌਕੇ ਵਿਧਾਇਕ ਜਸਵੀਰ ਰਾਜਾ ਗਿੱਲ ਦੀ ਪਤਨੀ ਰਮਨ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਕੌਰ ਅਤੇ ਹੋਰ ਆਗੂ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

RELATED ARTICLES

Most Popular

Recent Comments