HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਇਹਨਾਂ ਜ਼ਿਲ੍ਹਿਆਂ ਵਿੱਚ ਔਰਤਾਂ ਲਈ ਲਗਾਏ ਗਏ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਵੱਲੋਂ ਇਹਨਾਂ ਜ਼ਿਲ੍ਹਿਆਂ ਵਿੱਚ ਔਰਤਾਂ ਲਈ ਲਗਾਏ ਗਏ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਔਰਤਾਂ ਲਈ 3 ਮੈਗਾ ਪਲੇਸਮੈਂਟ ਕੈਂਪ ਲਗਾਏ ਗਏ, ਜਿਸ ਵਿੱਚ ਕੁੱਲ 1223 ਔਰਤਾਂ ਨੂੰ ਰੁਜ਼ਗਾਰ ਲਈ ਚੁਣਿਆ ਗਿਆ। ਇਸ ਸਬੰਧੀ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਮੈਗਾ ਪਲੇਸਮੈਂਟ ਕੈਂਪਾਂ ਵਿੱਚ 2829 ਔਰਤਾਂ ਨੇ ਭਾਗ ਲਿਆ। 

RELATED ARTICLES

Most Popular

Recent Comments