ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੁ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। ਆਪਣੇ ਵਧਾਈ ਸੰਦੇਸ਼ ਦੇ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਇਹ ਸਾਲ ਸਾਰਿਆਂ ਲਈ ਬੇਅੰਤ ਖੁਸ਼ੀਆਂ ਅਤੇ ਸਫਲਤਾ ਲੈ ਕੇ ਆਵੇ। ਉਥੇ ਹੀ ਰਾਸ਼ਟਰਪਤੀ ਵੱਲੋਂ ਵੀ ਆਪਣੇ ਸੰਦੇਸ਼ ਵਿੱਚ ਦੇਸ਼ ਵਾਸੀਆਂ ਲਈ ਸਦਭਾਵਨਾ ਤੇ ਖੁਸ਼ੀਆਂ ਦੀ ਸੌਗਾਤ ਮੰਗੀ ਗਈ ਹੈ।
ਪੀਐਮ ਮੋਦੀ ਅਤੇ ਰਾਸ਼ਟਰਪਤੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ
RELATED ARTICLES