PM ਮੋਦੀ ਨੇ ਅੱਜ ਆਪਣੇ ਰੇਡੀਓ ਸ਼ੋਅ ‘ਮਨ ਕੀ ਬਾਤ’ ਦੇ 112ਵੇਂ ਐਪੀਸੋਡ ਨੂੰ ਸੰਬੋਧਿਤ ਕੀਤਾ। ਲੋਕ ਸਭਾ ਚੋਣਾਂ ਤੋਂ ਬਾਅਦ ਇਹ ਉਨ੍ਹਾਂ ਦਾ ਦੂਜਾ ਸੰਬੋਧਨ ਸੀ ਅਤੇ ਕੇਂਦਰੀ ਬਜਟ 2024-25 ਪੇਸ਼ ਹੋਣ ਤੋਂ ਬਾਅਦ ਪਹਿਲਾ ਸੰਬੋਧਨ ਸੀ । ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ਵਿੱਚ ਪੈਰਿਸ ਓਲੰਪਿਕ ਦੀ ਚਰਚਾ ਹੈ। ਓਲੰਪਿਕ ਸਾਡੇ ਖਿਡਾਰੀਆਂ ਨੂੰ ਵਿਸ਼ਵ ਮੰਚ ‘ਤੇ ਤਿਰੰਗਾ ਲਹਿਰਾਉਣ ਅਤੇ ਦੇਸ਼ ਲਈ ਕੁਝ ਕਰਨ ਦਾ ਮੌਕਾ ਦਿੰਦਾ ਹੈ । ਸਾਨੂੰ ਸਾਡੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।
PM ਮੋਦੀ ਨੇ ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦਾ ਹੌਂਸਲਾ ਵਧਾਉਣ ਦੀ ਕੀਤੀ ਅਪੀਲ
RELATED ARTICLES