ਟੇਸਲਾ ਦੇ ਸੀਈਓ ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਬਣਨ ਲਈ ਵਧਾਈ ਦਿੱਤੀ ਹੈ। ਪਿਛਲੇ ਹਫਤੇ, 14 ਜੁਲਾਈ ਨੂੰ, ਐਕਸ ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਫਾਲੋਅਰਜ਼ ਦੀ ਗਿਣਤੀ 100 ਮਿਲੀਅਨ (10 ਕਰੋੜ) ਤੱਕ ਪਹੁੰਚ ਗਈ ਸੀ।
ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਬਣੇ PM ਮੋਦੀ
RELATED ARTICLES