PM ਮੋਦੀ ਨੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬਣਨ ਤੇ ਕੀਰ ਸਟਾਰਮਰ ਨੂੰ ਜਿੱਤ ‘ਤੇ ਵਧਾਈ ਦਿੱਤੀ ਹੈ। ਮੋਦੀ ਨੇ ਕਿਹਾ “ਭਾਰਤ-ਬ੍ਰਿਟੇਨ ਦੀ ਰਾਜਨੀਤਿਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ, ਆਪਸੀ ਵਿਕਾਸ ਨੂੰ ਵਧਾਵਾ ਦੇਣ ਲਈ ਆਪਸੀ ਸਹਿਯੋਗ ਦੀ ਕਾਮਨਾ ਕਰਦਾ ਹਾਂ”
ਇੰਗਲੈਂਡ ਦੇ ਪ੍ਰਧਾਨ ਮੰਤਰੀ ਬਣਨ ਤੇ ਕੀਰ ਸਟਾਰਮਰ ਨੂੰ PM ਮੋਦੀ ਨੇ ਦਿੱਤੀ ਵਧਾਈ
RELATED ARTICLES