More
    HomePunjabi NewsLiberal Breakingਬ੍ਰੇਕਿੰਗ: ਪੀਐਮ ਮੋਦੀ ਦੇ ਵਿਦੇਸ਼ੀ ਦੌਰਿਆਂ 'ਤੇ ਸੀਐਮ ਦਾ ਹਮਲਾ, ਆਰਥਿਕ ਤੇ...

    ਬ੍ਰੇਕਿੰਗ: ਪੀਐਮ ਮੋਦੀ ਦੇ ਵਿਦੇਸ਼ੀ ਦੌਰਿਆਂ ‘ਤੇ ਸੀਐਮ ਦਾ ਹਮਲਾ, ਆਰਥਿਕ ਤੇ ਵਿਦੇਸ਼ ਨੀਤੀ ‘ਤੇ ਘੇਰਿਆ

    ਚੰਡੀਗੜ੍ਹ: ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੀਐਮ ਨੇ ਇੱਕ ਤਰ੍ਹਾਂ ਅਣਐਲਾਨਿਆ ਲਾਕਡਾਊਨ ਲਗਾ ਦਿੱਤਾ ਹੈ ਅਤੇ ਲੋਕਾਂ ਨੂੰ ਘਰੋਂ ਕੰਮ ਕਰਨ ਦੀ ਸਲਾਹ ਦੇ ਕੇ ਖ਼ੁਦ ਵਿਦੇਸ਼ ਚਲੇ ਗਏ। ਉਨ੍ਹਾਂ ਕਿਹਾ ਕਿ ਮੋਦੀ ਆਪਣੇ ਦੋਸਤ ਡੋਨਾਲਡ ਟਰੰਪ ਤੋਂ ਪੁੱਛ ਕੇ ਦੇਸ਼ ਦੀ ਅਸਲ ਆਰਥਿਕ ਸਥਿਤੀ ਅਤੇ ਵਿਦੇਸ਼ ਨੀਤੀ ਸਪੱਸ਼ਟ ਕਰਨ।

    RELATED ARTICLES

    Most Popular

    Recent Comments