ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਜੀ ਦਾ ਜਨਮ ਦਿਨ ਹੈ । ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਡਾਕਟਰ ਮਨਮੋਹਨ ਸਿੰਘ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਹਨਾਂ ਲਿਖਿਆ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮਾਤਮਾ ਉਹਨਾਂ ਨੂੰ ਲੰਬੀ ਇਥੇ ਸਿਹਤਮੰਦ ਜ਼ਿੰਦਗੀ ਬਖਸ਼ੇ।
PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
RELATED ARTICLES