ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਯੂਕਰੇਨ ਦੌਰੇ ਦੇ 4 ਦਿਨ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਹੈ। ਮੋਦੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਭਾਰਤ ਅਤੇ ਰੂਸ ਵਿਚਾਲੇ ਵਿਸ਼ੇਸ਼ ਅਤੇ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਬਾਰੇ ਪੁਤਿਨ ਨਾਲ ਗੱਲ ਕੀਤੀ। ਰੂਸ-ਯੂਕਰੇਨ ਯੁੱਧ ਬਾਰੇ ਵੀ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ।”
PM ਮੋਦੀ ਨੇ ਆਪਣੇ ਯੂਕਰੇਨ ਦੌਰੇ ਬਾਰੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਫ਼ੋਨ ਤੇ ਗਲਬਾਤ
RELATED ARTICLES