ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ। ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਸਮੁੱਚੇ ਦੁਆਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਕਈ ਮੰਤਰੀ ਅਤੇ ਨੇਤਾ ਹਵਾਈ ਅੱਡੇ ‘ਤੇ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਫਿਲਹਾਲ ਅਥਾਰਟੀ ਦੁਆਰਾ ਉਡਾਣਾਂ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
PM ਮੋਦੀ ਨੇ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਕੀਤਾ ਉਦਘਾਟਨ
RELATED ARTICLES