ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੇਂਗਲੁਰੂ ਨੇੜੇ ਅਮਰੀਕੀ ਜਹਾਜ਼ ਨਿਰਮਾਤਾ ਬੋਇੰਗ ਦੇ ਨਵੇਂ ਗਲੋਬਲ ਇੰਜੀਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਕੈਂਪਸ ਦਾ ਉਦਘਾਟਨ ਕੀਤਾ। ਅਤਿ-ਆਧੁਨਿਕ ਬੋਇੰਗ ਇੰਡੀਆ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਸੈਂਟਰ ਕੈਂਪਸ ਲਗਭਗ 1,600 ਕਰੋੜ ਰੁਪਏ ਦੀ ਲਾਗਤ ਨਾਲ 43 ਏਕੜ ਜ਼ਮੀਨ ‘ਤੇ ਬਣਾਇਆ ਗਿਆ ਹੈ। ਇਹ ਬੋਇੰਗ ਦਾ ਅਮਰੀਕਾ ਤੋਂ ਬਾਹਰ ਆਪਣੀ ਕਿਸਮ ਦਾ ਸਭ ਤੋਂ ਵੱਡਾ ਨਿਵੇਸ਼ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਬੋਇੰਗ ਦੇ ਗਲੋਬਲ ਇੰਜੀਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਕੈਂਪਸ ਦਾ ਉਦਘਾਟਨ ਕੀਤਾ
RELATED ARTICLES


