ਰੂਸ ਅਤੇ ਯੂਕਰੇਨ ਵਿਚਾਲੇ ਢਾਈ ਸਾਲ ਤੋਂ ਚੱਲੀ ਜੰਗ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਯੂਕਰੇਨ ਪਹੁੰਚੇ। ਇੱਥੇ ਉਨ੍ਹਾਂ ਨੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ ਨੇਤਾਵਾਂ ਨੇ ਮਾਰੀੰਸਕੀ ਪੈਲੇਸ ‘ਚ ਕਰੀਬ 3 ਘੰਟੇ ਤੱਕ ਬੈਠਕ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਜ਼ੇਲੇਂਸਕੀ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ। ਦੋਹਾਂ ਨੇਤਾਵਾਂ ਨੇ ਕਈ ਦੁਵੱਲੇ ਮੁੱਦਿਆਂ ‘ਤੇ ਚਰਚਾ ਕੀਤੀ।
ਪੀਐਮ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ
RELATED ARTICLES