ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਧਨਤੇਰਸ ਅਤੇ 9ਵੇਂ ਆਯੁਰਵੇਦ ਦਿਵਸ ‘ਤੇ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ 5 ਲੱਖ ਰੁਪਏ ਦੇ ਮੁਫਤ ਇਲਾਜ ਦੀ ਸਹੂਲਤ ਦੀ ਸ਼ੁਰੂਆਤ ਕੀਤੀ। ਇਸ ਤਹਿਤ ਦੇਸ਼ ਦੇ 6 ਕਰੋੜ ਬਜ਼ੁਰਗਾਂ ਨੂੰ ਲਾਭ ਮਿਲੇਗਾ। ਕੇਂਦਰ ਸਰਕਾਰ ਨੇ ਬਜ਼ੁਰਗਾਂ ਨੂੰ ਸ਼ਾਮਲ ਕਰਨ ਲਈ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (PM-JAY) ਦਾ ਵਿਸਤਾਰ ਕੀਤਾ ਹੈ।
ਪੀਐਮ ਮੋਦੀ ਨੇ ਬਜੁਰਗਾਂ ਲਈ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦੀ ਕੀਤੀ ਸ਼ੁਰੂਆਤ
RELATED ARTICLES