ਪੀਐਮ ਮੋਦੀ ਦੋ ਦਿਨਾਂ ਦੌਰੇ ‘ਤੇ 13 ਫਰਵਰੀ ਨੂੰ ਸਵੇਰੇ 4:30 ਵਜੇ ਅਮਰੀਕਾ ਪਹੁੰਚੇ ਸਨ। ਮੋਦੀ ਨੇ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਮਾਈਕ ਵਾਲਟਜ਼, ਟੇਸਲਾ ਦੇ ਮੁਖੀ ਐਲੋਨ ਮਸਕ ਅਤੇ ਭਾਰਤੀ ਮੂਲ ਦੇ ਉਦਯੋਗਪਤੀ ਵਿਵੇਕ ਰਾਮਾਸਵਾਮੀ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਮੁਲਾਕਾਤ ਕੀਤੀ ।
ਪੀਐਮ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕੀਤੀ ਮੁਲਾਕਾਤ
RELATED ARTICLES