ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ 25 ਦਸੰਬਰ 1924 ਨੂੰ ਗਵਾਲੀਅਰ ਵਿੱਚ ਹੋਇਆ ਸੀ। 16 ਅਗਸਤ ਯਾਨੀ ਅੱਜ ਉਨ੍ਹਾਂ ਦੀ ਬਰਸੀ ਹੈ। ਉਨ੍ਹਾਂ ਨੂੰ ਯਾਦ ਕਰਦਿਆਂ ਕਈ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਅਟਲ ਬਿਹਾਰੀ ਵਾਜਪਈ ਦੀ ਸਮਾਧੀ ਦੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਮੌਕੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ
RELATED ARTICLES