ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 100ਵੀਂ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਕਿਹਾ, “ਵਾਜਪਾਈ ਜੀ ਨੇ ਮਜ਼ਬੂਤ, ਖੁਸ਼ਹਾਲ ਅਤੇ ਸਵੈ-ਨਿਰਭਰ ਭਾਰਤ ਦੇ ਨਿਰਮਾਣ ਲਈ ਆਪਣਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਦਾ ਵਿਜ਼ਨ ਭਾਰਤ ਦੇ ਸੰਕਲਪ ਨੂੰ ਸਦੀਵ ਮਜ਼ਬੂਤੀ ਪ੍ਰਦਾਨ ਕਰਦਾ ਰਹੇਗਾ।”
ਪੀਐਮ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 100ਵੀਂ ਜਯੰਤੀ ਤੇ ਕੀਤੀ ਸ਼ਰਧਾਂਜਲੀ ਭੇਂਟ
RELATED ARTICLES