ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਵੀਂ ਦਿੱਲੀ (New Delhi) ‘ਚ ਭਾਰਤੀ ਖੇਤੀ ਖੋਜ ਸੰਸਥਾਨ ‘ਚ ਫਸਲਾਂ ਦੀਆਂ 109 ਉੱਚ-ਉਪਜ ਦੇਣ ਵਾਲੀਆਂ, ਪੌਣ-ਪਾਣੀ ਅਨੁਕੂਲ ਤੇ ਜੈਵਿਕ-ਸਸ਼ਕਤ ਕਿਸਮਾਂ ਜਾਰੀ ਕੀਤੀਆਂ। ਇਸ ਦੌਰਾਨ ਪੀਐਮ ਮੋਦੀ ਨੇ ਕਿਸਾਨਾਂ ਤੇ ਵਿਗਿਆਨੀਆਂ ਨਾਲ ਵੀ ਗੱਲਬਾਤ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਕਿਸਾਨਾਂ ਦੇ ਲਈ ਇਹ ਬਹੁਤ ਲਾਹੇਵੰਦ ਸਾਬਿਤ ਹੋਵੇਗਾ।
ਪੀਐਮ ਮੋਦੀ ਨੇ 109 ਉਪਜ ਦੇਣ ਵਾਲੀਆਂ ਫਸਲਾਂ ਦੀਆਂ ਕਿਸਮਾਂ ਕੀਤੀਆਂ ਜਾਰੀ
RELATED ARTICLES


