More
    HomePunjabi NewsLiberal Breakingਬ੍ਰੇਕਿੰਗ: PM ਨਰਿੰਦਰ ਮੋਦੀ ਨੇ ਸਕੂਲੀ ਬੱਚਿਆਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

    ਬ੍ਰੇਕਿੰਗ: PM ਨਰਿੰਦਰ ਮੋਦੀ ਨੇ ਸਕੂਲੀ ਬੱਚਿਆਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਕੂਲੀ ਬੱਚਿਆਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਬੱਚਿਆਂ ਨੇ ਪ੍ਰਧਾਨ ਮੰਤਰੀ ਨੂੰ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ। PM ਮੋਦੀ ਨੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰੱਖੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

    RELATED ARTICLES

    Most Popular

    Recent Comments