ਪੰਜਾਬ ਪੁਲਿਸ ਨੇ ਗੈਂਗਸਟਰਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਜਲੰਧਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਪਿੱਛਾ ਕਰਦੇ ਸਮੇਂ ਸ਼ੱਕੀ ਵਿਅਕਤੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਦਾ ਪੁਲਿਸ ਨੇ ਜਵਾਬ ਦਿੱਤਾ। ਅਤੇ 2 ਦੋਸ਼ੀ ਅਤੇ ਹਥਿਆਰ ਤੇ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਸਾਥੀਆਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ
RELATED ARTICLES