HomePunjabi NewsLiberal Breakingਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਸਾਥੀਆਂ ਨੂੰ ਮੁਕਾਬਲੇ ਤੋਂ ਬਾਅਦ...

ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਸਾਥੀਆਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਂਗਸਟਰਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਜਲੰਧਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਪਿੱਛਾ ਕਰਦੇ ਸਮੇਂ ਸ਼ੱਕੀ ਵਿਅਕਤੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਦਾ ਪੁਲਿਸ ਨੇ ਜਵਾਬ ਦਿੱਤਾ। ਅਤੇ 2 ਦੋਸ਼ੀ ਅਤੇ ਹਥਿਆਰ ਤੇ ਕਾਰਤੂਸ ਬਰਾਮਦ ਕੀਤੇ ਹਨ।

RELATED ARTICLES

Most Popular

Recent Comments