More
    HomePunjabi NewsLiberal Breakingਪੁਲਿਸ ਨੇ 6 ਗੈਰ-ਕਾਨੂੰਨੀ ਪਿਸਤੌਲਾਂ ਤੇ 7 ਮੈਗਜ਼ੀਨਾਂ ਸਮੇਤ 2 ਤਸਕਰ ਕੀਤੇ...

    ਪੁਲਿਸ ਨੇ 6 ਗੈਰ-ਕਾਨੂੰਨੀ ਪਿਸਤੌਲਾਂ ਤੇ 7 ਮੈਗਜ਼ੀਨਾਂ ਸਮੇਤ 2 ਤਸਕਰ ਕੀਤੇ ਕਾਬੂ

    ਕਾਊਂਟਰ ਇੰਟੈਲੀਜੈਂਸ ਜਲੰਧਰ ਨੂੰ ਵੱਡੀ ਸਫਲਤਾ ਮਿਲੀ ਹੈ। ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ 6 ਗੈਰ-ਕਾਨੂੰਨੀ ਪਿਸਤੌਲਾਂ ਤੇ 7 ਮੈਗਜ਼ੀਨਾਂ ਸਮੇਤ 2 ਤਸਕਰ ਗ੍ਰਿਫਤਾਰ ਕੀਤੇ ਹਨ । ਗਿਰੋਹ ਨੇ ਪਿਛਲੇ 6 ਮਹੀਨਿਆਂ ‘ਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਅਤੇ ਤਸਕਰੀ ਕੀਤੀ ਹੈ।

    RELATED ARTICLES

    Most Popular

    Recent Comments