ਪੰਜਾਬ ਦੇ ਅੰਮ੍ਰਿਤਸਰ ਸਥਿਤ ਐਨਆਰਆਈ ਸੁਖਚੈਨ ਸਿੰਘ ‘ਤੇ ਸ਼ਨੀਵਾਰ ਸਵੇਰੇ ਉਸ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਹੁਸ਼ਿਆਰਪੁਰ ਤੋਂ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਹੁਸ਼ਿਆਰਪੁਰ ਦੀ ਪੁਰਾਣੀ ਧਰਮਸ਼ਾਲਾ ਲਾਲਾ ਲਕਸ਼ਮਣ ਦਾਸ ਸੂਦ ਦੇ ਘਰ ਛੁਪਿਆ ਹੋਏ ਸੀ। ਸੂਚਨਾ ਤੋਂ ਬਾਅਦ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਪੁਲਸ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਇੱਥੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਅੰਮ੍ਰਿਤਸਰ ‘ਚ ਐਨਆਰਆਈ ਦੇ ਘਰ ਹੋਈ ਗੋਲੀਬਾਰੀ ਮਾਮਲੇ ਵਿਚ ਪੁਲਿਸ ਨੇ 3 ਦੋਸ਼ੀ ਫੜੇ
RELATED ARTICLES


