Sunday, July 7, 2024
HomePunjabi NewsLiberal Breakingਪੁਲਿਸ ਨੇ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰਾਂ ਨੂੰ ਕੀਤਾ...

ਪੁਲਿਸ ਨੇ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਬਠਿੰਡਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਨੇ ਲਾਰੈਂਸ ਗੈਂਗ ਦੇ ਅਤੇ ਗੈਂਗਸਟਰ ਗੋਲਡੀ ਬਰਾੜ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 02 ਪਿਸਤੌਲ 32 ਬੋਰ 019 ਐਮ.ਐਮ., 06 ਜਿੰਦਾ ਕਾਰਤੂਸ ਅਤੇ 06 ਮੈਗਜ਼ੀਨ ਸਮੇਤ ਇੱਕ ਵਰਨਾ ਕਾਰ ਬਰਾਮਦ ਕੀਤੀ ਗਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। 

RELATED ARTICLES

Most Popular

Recent Comments