ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਜੱਗਾ ਧੂਰਕੋਟ ਗੈਂਗ ਦੇ ਸੱਤ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ ਅੱਠ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ 7 ਮੈਂਬਰਾਂ ਨੂੰ ਹਥਿਆਰਾਂ ਸਮੇਤ ਪੁਲਿਸ ਨੇ ਕੀਤਾ ਕਾਬੂ
RELATED ARTICLES