HomePunjabi NewsLiberal Breakingਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਜਲੰਧਰ ਪੁਲਿਸ ਕਮਿਸ਼ਨਰੇਟ ਨੇ ਲੰਡਾ ਗੈਂਗ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਹਵਾਲਾ ਪੈਸੇ ਨਾਲ ਖਰੀਦੇ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ।

RELATED ARTICLES

Most Popular

Recent Comments