HomePunjabi NewsLiberal Breakingਪੁਲਿਸ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ

ਪੁਲਿਸ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਨਵਾਂਸ਼ਹਿਰ ਦੇ ਕਾਠਗੜ੍ਹ ਥਾਣੇ ਦੀ ਅੰਸਾਰ ਪੁਲਿਸ ਚੌਕੀ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਯੁਗਪ੍ਰੀਤ ਸਿੰਘ ਉਰਫ ਯੁਵੀ, ਜਸਕਰਨ ਸਿੰਘ ਅਤੇ ਹਰਜੋਤ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ, ਇੱਕ ਰਿਵਾਲਵਰ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

RELATED ARTICLES

Most Popular

Recent Comments