ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦੇ ਖਿਲਾਫ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ। ਅੱਜ ਕਿਸਾਨਾਂ ਵੱਲੋਂ ਸਾਰੀਆਂ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਸੀ ਜਿਸਦੇ ਤਹਿਤ ਕਾਂਗਰਸ ਸ਼੍ਰੋਮਣੀ ਅਕਾਲੀ ਦਲ ਅਤੇ ਸੰਯੁਕਤ ਕਿਸਾਨ ਮੋਰਚਾ ਅਤੇ ਜਮੀਨ ਬਚਾਓ ਸੰਘਰਸ਼ ਸਮਿਤੀ ਨੇ ਪੰਜਾਬ ਸਰਕਾਰ ਦੇ ਖਿਲਾਫ 14 ਜੁਲਾਈ ਤੋਂ ਲੈ ਕੇ 15 ਜੁਲਾਈ ਤੱਕ ਵੱਖ-ਵੱਖ ਥਾਵਾਂ ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦੇ ਖਿਲਾਫ ਸਿਆਸੀ ਪਾਰਟੀਆਂ ਹੋਈਆਂ ਇਕਜੁੱਟ
RELATED ARTICLES