HomePunjabi NewsLiberal Breakingਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦੇ ਖਿਲਾਫ ਸਿਆਸੀ ਪਾਰਟੀਆਂ ਹੋਈਆਂ ਇਕਜੁੱਟ

ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦੇ ਖਿਲਾਫ ਸਿਆਸੀ ਪਾਰਟੀਆਂ ਹੋਈਆਂ ਇਕਜੁੱਟ

ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦੇ ਖਿਲਾਫ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ। ਅੱਜ ਕਿਸਾਨਾਂ ਵੱਲੋਂ ਸਾਰੀਆਂ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਸੀ ਜਿਸਦੇ ਤਹਿਤ ਕਾਂਗਰਸ ਸ਼੍ਰੋਮਣੀ ਅਕਾਲੀ ਦਲ ਅਤੇ ਸੰਯੁਕਤ ਕਿਸਾਨ ਮੋਰਚਾ ਅਤੇ ਜਮੀਨ ਬਚਾਓ ਸੰਘਰਸ਼ ਸਮਿਤੀ ਨੇ ਪੰਜਾਬ ਸਰਕਾਰ ਦੇ ਖਿਲਾਫ 14 ਜੁਲਾਈ ਤੋਂ ਲੈ ਕੇ 15 ਜੁਲਾਈ ਤੱਕ ਵੱਖ-ਵੱਖ ਥਾਵਾਂ ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

RELATED ARTICLES

Most Popular

Recent Comments