More
    HomePunjabi NewsLiberal Breakingਸਿਆਸੀ ਭੂਚਾਲ: ਸ਼੍ਰੋਮਣੀ ਅਕਾਲੀ ਦਲ ਨੇ CM ਮਾਨ ਨੂੰ 1 ਮਹੀਨੇ 'ਚ...

    ਸਿਆਸੀ ਭੂਚਾਲ: ਸ਼੍ਰੋਮਣੀ ਅਕਾਲੀ ਦਲ ਨੇ CM ਮਾਨ ਨੂੰ 1 ਮਹੀਨੇ ‘ਚ ਹਟਾਉਣ ਦੀ ਕੀਤੀ ਮੰਗ, 19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦਾ ਐਲਾਨ

    ਚੰਡੀਗੜ੍ਹ: ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਮਹੀਨੇ ਦੇ ਅੰਦਰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਅਕਾਲੀ ਲੀਡਰਸ਼ਿਪ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਇਹ ਮੰਗ ਨਾ ਮੰਨੀ ਤਾਂ 19 ਜੁਲਾਈ ਤੋਂ ਸੂਬੇ ਵਿੱਚ ‘ਧਰਮ ਯੁੱਧ ਮੋਰਚਾ’ ਸ਼ੁਰੂ ਕੀਤਾ ਜਾਵੇਗਾ, ਜਿਸ ਤਹਿਤ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾਣਗੇ।

    RELATED ARTICLES

    Most Popular

    Recent Comments