ਪੰਜਾਬ ਵਿੱਚ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਆਰਥਿਕ ਤੌਰ ‘ਤੇ ਪਛੜੀਆਂ ਸ਼੍ਰੇਣੀਆਂ (ਈ.ਬੀ.ਸੀ.) ਅਤੇ ਡੀਨੋਟੀਫਾਈਡ, ਖਾਨਾਬਦੋਸ਼ ਕਬੀਲਿਆਂ ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦਿੱਤੀ। ਅਪਲਾਈ ਕਰਨ ਦੀ ਆਖਰੀ ਮਿਤੀ 15 ਫਰਵਰੀ 2025 ਹੈ। ਚੇਅਰਮੈਨ ਸੇਖਵਾਂ ਨੇ ਯੋਗ ਵਿਦਿਆਰਥੀਆਂ ਨੂੰ ਆਪਣੀ ਅਰਜ਼ੀ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ‘ਤੇ ਜ਼ੋਰ ਦਿੱਤਾ।
ਪੰਜਾਬ ਵਿੱਚ ਹੋਰ ਪੱਛੜੀਆਂ ਸ਼੍ਰੇਣੀਆਂ ਵਿਦਿਆਰਥੀ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ
RELATED ARTICLES