ਪਾਵਰਕੌਮ ਦੇ ਠੇਕਾ ਮੁਲਾਜਮਾਂ ਵਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਗਿਆ ਵਿਰੋਧ ਪ੍ਰਦਰਸ਼ਨ

ਪਟਿਆਲਾ ਇਥੇ ਅਰਬਨ ਅਸਟੇਟ ਵਿਖੇ ਪਾਵਰਕੌਮ ਦੇ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਬ੍ਰਹਮ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਠੇਕਾ ਮੁਲਾਜ਼ਮਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਦਰਜ ਕਰਵਾਇਆ ਗਿਆ ਇਸ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਵਿਰੋਧ ਕਰਨ ਵਾਲੇ ਠੇਕਾ ਕਰਮੀਆਂ ਨੂੰ ਬੈਰੀਕੇਡ ਲਾ ਕੇ ਰੋਕ ਲਿਆ ਗਿਆ ।

ਇਨ੍ਹਾਂ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਰੈਗੂਲਰ ਰੈਗੂਲਰ ਕਰਨ ਲਈ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਜਿਸ ਤਹਿਤ ਉਨ੍ਹਾਂ ਐਲਾਨ ਕੀਤਾ ਹੋਇਆ ਹੈ ਕੀ ਪਿੰਡਾਂ ਤੇ ਸ਼ਹਿਰਾਂ ਵਿਚ ਪੁੱਜਣ ਵਾਲੇ ਕੈਬਨਿਟ ਮੰਤਰੀਆਂ ਅਤੇ ਦਾ ਵਿਰੋਧ ਕੀਤਾ ਜਾਵੇਗਾ

MUST READ