Sunday, May 19, 2024
HomePunjabi NewsLiberal Breakingਪ੍ਰਨੀਤ ਕੌਰ ਦੀ ਪਟਿਆਲਾ ਸਥਿਤ ਨਿੱਜੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਅੱਗੇ...

ਪ੍ਰਨੀਤ ਕੌਰ ਦੀ ਪਟਿਆਲਾ ਸਥਿਤ ਨਿੱਜੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਅੱਗੇ ਧਰਨਾ ਲਾਉਣਗੇ ਕਿਸਾਨ

ਭਾਜਪਾ ਉਮੀਦਵਾਰਾਂ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਮਹਾਰਾਣੀ ਪਰਨੀਤ ਕੌਰ ਨੂੰ ਵੀ ਫਿਰ ਤੋਂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪ੍ਰਨੀਤ ਕੌਰ ਦੀ ਪਟਿਆਲਾ ਸਥਿਤ ਨਿੱਜੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਅੱਗੇ ਧਰਨਾ ਲਾ ਰਹੀਆਂ ਹਨ। ਕਰਕੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

RELATED ARTICLES

Most Popular

Recent Comments