ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਨਾ ਮਨਾਉਣ ‘ਤੇ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਆਮ ਆਦਮੀ ਪਾਰਟੀ ਦਾ ਪੰਜਾਬ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਨਾਅਰਾ ਦੇਣ ਵਾਲੀ ਇਸ ਸਰਕਾਰ ਨੇ ਇਸ ਸਾਲ ‘ਪੰਜਾਬ ਦਿਵਸ’ ਨੂੰ ਪੂਰੀ ਤਰ੍ਹਾਂ ਅਣਦੇਖਿਆ ਕੀਤਾ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦਿਵਸ ਨਾ ਮਨਾਉਣ ‘ਤੇ ਮਾਨ ਸਰਕਾਰ ਦੀ ਕੀਤੀ ਨਿੰਦਾ
RELATED ARTICLES