ਸੁਖਬੀਰ ਬਾਦਲ ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਸਾਡੇ ਸਮਾਜ ਵਿੱਚ ਹਿੰਸਾ ਦੀਆਂ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਸੁਖਬੀਰ ਬਾਦਲ ਤੇ ਹੋਏ ਹਮਲੇ ਨੂੰ ਦੱਸਿਆ ਬੇਹਦ ਮੰਦਭਾਗਾ ਤੇ ਨਿੰਦਣਯੋਗ
RELATED ARTICLES