HomePunjabi NewsLiberal Breakingਪ੍ਰਤਾਪ ਸਿੰਘ ਬਾਜਵਾ ਨੇ ਸੁਖਬੀਰ ਬਾਦਲ ਤੇ ਹੋਏ ਹਮਲੇ ਨੂੰ ਦੱਸਿਆ ਬੇਹਦ...

ਪ੍ਰਤਾਪ ਸਿੰਘ ਬਾਜਵਾ ਨੇ ਸੁਖਬੀਰ ਬਾਦਲ ਤੇ ਹੋਏ ਹਮਲੇ ਨੂੰ ਦੱਸਿਆ ਬੇਹਦ ਮੰਦਭਾਗਾ ਤੇ ਨਿੰਦਣਯੋਗ

ਸੁਖਬੀਰ ਬਾਦਲ ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਸਾਡੇ ਸਮਾਜ ਵਿੱਚ ਹਿੰਸਾ ਦੀਆਂ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ।

RELATED ARTICLES

Most Popular

Recent Comments