ਵਿਧਾਇਕ ਰਾਜ ਕੁਮਾਰ ਚੱਬੇਵਾਲ ਕਾਂਗਰਸ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਇਸ ਨੂੰ ਲੈ ਕੇ ਕਾਂਗਰਸੀ ਆਗੂਆਂ ਵਿੱਚ ਭਾਰੀ ਰੋਸ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਅਕਾਊਂਟ ਤੇ ਲਿਖਿਆ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਡਾ. ਰਾਜ ਕੁਮਾਰ ਚੱਬੇਵਾਲ ਵਰਗਾ ਵਿਅਕਤੀ ਪਾਰਟੀਆਂ ਬਦਲ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਇਆ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਰਾਜ ਕੁਮਾਰ ਚੱਬੇਵਾਲ ਦੇ ਆਪ ‘ਚ ਸ਼ਾਮਿਲ ਹੋਣ ਤੇ ਜਤਾਈ ਹੈਰਾਨੀ
RELATED ARTICLES