ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਸਿਰਫ਼ 3 ਦਿਨ ਰੱਖੇ ਜਾਣ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਨਾਰਾਜ਼ਗੀ ਪ੍ਰਗਟਾਈ ਹੈ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਰੱਖੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਵਿੱਚ ਬਾਜਵਾ ਨੇ ਇਜਲਾਸ ਘੱਟੋ-ਘੱਟ 10 ਦਿਨ ਕਰਨ ਦੀ ਮੰਗ ਕੀਤੀ। ਬਾਜਵਾ ਨੇ ਕਿਹਾ ਕਿ ਸਰਕਾਰ ਕੋਲ ਕਾਰੋਬਾਰ ਨਹੀਂ, ਪੰਜਾਬ ਦੇ ਨੌਜਵਾਨਾਂ ਕੋਲ ਕੰਮ ਨਹੀਂ ਹੈ। ਇਸੇ ਲਈ ਉਹ ਵਿਦੇਸ਼ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਟਾਇਮ ਨੂੰ ਲੈਕੇ ਭੜਕੇ ਪ੍ਰਤਾਪ ਸਿੰਘ ਬਾਜਵਾ
RELATED ARTICLES