ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਵੱਡੀ ਪਾਰਟੀ ਵੱਲੋਂ ਵੱਡੀ ਜ਼ਿਮੇਵਾਰੀ ਦਿੱਤੀ ਗਈ ਹੈ। ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਵੱਲੋਂ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ । ਪ੍ਰਤਾਪ ਸਿੰਘ ਬਾਜਵਾ ਨੂੰ ਹਰਿਆਣਾ ਚੋਣਾਂ ‘ਚ ਸੀਨੀਅਰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਪ੍ਰਤਾਪ ਸਿੰਘ ਬਾਜਵਾ ਨੂੰ ਹਰਿਆਣਾ ਚੋਣਾਂ ‘ਚ ਸੀਨੀਅਰ ਅਬਜ਼ਰਵਰ ਨਿਯੁਕਤ ਕੀਤਾ ਗਿਆ
RELATED ARTICLES