ਪ੍ਰੇਮ ਸਿੰਘ ਚੰਦੂ ਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਅਕਾਲੀ ਵਰਕਰਾਂ ਨੂੰ ਨਿਰਾਸ਼ ਕੀਤਾ ਹੈ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਇਹ ਵਾਲੀ ਕਾਰਵਾਈ ਵਾਪਸ ਲੈਣੀ ਚਾਹੀਦੀ ਹੈ। ਚੰਦੂ ਮਾਜਰਾ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਉਸ ਦਾ ਹਮਾਇਤੀ ਧੜਾ ਅਕਾਲ ਤਖਤ ਸਾਹਿਬ ਦਾ ਹੁਕਮ ਨਹੀਂ ਮੰਨਦਾ।
ਪ੍ਰੇਮ ਸਿੰਘ ਚੰਦੂ ਮਾਜਰਾ ਨੇ ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਚੁੱਕੇ ਸਵਾਲ
RELATED ARTICLES