HomePunjabi NewsLiberal Breakingਪ੍ਰੇਮ ਸਿੰਘ ਚੰਦੂ ਮਾਜਰਾ ਨੇ ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ...

ਪ੍ਰੇਮ ਸਿੰਘ ਚੰਦੂ ਮਾਜਰਾ ਨੇ ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਚੁੱਕੇ ਸਵਾਲ

ਪ੍ਰੇਮ ਸਿੰਘ ਚੰਦੂ ਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਅਕਾਲੀ ਵਰਕਰਾਂ ਨੂੰ ਨਿਰਾਸ਼ ਕੀਤਾ ਹੈ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਇਹ ਵਾਲੀ ਕਾਰਵਾਈ ਵਾਪਸ ਲੈਣੀ ਚਾਹੀਦੀ ਹੈ। ਚੰਦੂ ਮਾਜਰਾ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਉਸ ਦਾ ਹਮਾਇਤੀ ਧੜਾ ਅਕਾਲ ਤਖਤ ਸਾਹਿਬ ਦਾ ਹੁਕਮ ਨਹੀਂ ਮੰਨਦਾ।

RELATED ARTICLES

Most Popular

Recent Comments