ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਤੇ ਅਕਾਲੀ ਦਲ ਦਾ ਗਠਜੋੜ ਹੁਣ ਨਹੀਂ ਹੋਣ ਜਾ ਰਿਹਾ। ਇਹ ਬਿਆਨ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤਾ ਗਿਆ ਹੈ । ਇਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ । ਅਕਾਲੀ ਆਗੂ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਹੈ ਕਿ ਭਾਜਪਾ ਤੋਂ ਪਹਿਲਾਂ ਪੰਜਾਬ ਦੇ ਮੁੱਦੇ ਆਉਂਦੇ ਹਨ ਜਿਨਾਂ ਨੂੰ ਅੱਖੋਂ ਉਹਲੇ ਕਰਕੇ ਭਾਜਪਾ ਨਾਲ ਗਠਜੋੜ ਨਹੀਂ ਕੀਤਾ ਜਾ ਸਕਦਾ।
ਅਕਾਲੀ ਭਾਜਪਾ ਗਠਜੋੜ ਬਾਰੇ ਪ੍ਰੇਮ ਸਿੰਘ ਚੰਦੂ ਮਾਜਰਾ ਦਾ ਬਿਆਨ ਆਇਆ ਸਾਹਮਣੇ
RELATED ARTICLES