HomePunjabi NewsLiberal Breakingਅਕਾਲੀ ਭਾਜਪਾ ਗਠਜੋੜ ਬਾਰੇ ਪ੍ਰੇਮ ਸਿੰਘ ਚੰਦੂ ਮਾਜਰਾ ਦਾ ਬਿਆਨ ਆਇਆ ਸਾਹਮਣੇ

ਅਕਾਲੀ ਭਾਜਪਾ ਗਠਜੋੜ ਬਾਰੇ ਪ੍ਰੇਮ ਸਿੰਘ ਚੰਦੂ ਮਾਜਰਾ ਦਾ ਬਿਆਨ ਆਇਆ ਸਾਹਮਣੇ

ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਤੇ ਅਕਾਲੀ ਦਲ ਦਾ ਗਠਜੋੜ ਹੁਣ ਨਹੀਂ ਹੋਣ ਜਾ ਰਿਹਾ। ਇਹ ਬਿਆਨ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤਾ ਗਿਆ ਹੈ । ਇਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ । ਅਕਾਲੀ ਆਗੂ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਹੈ ਕਿ ਭਾਜਪਾ ਤੋਂ ਪਹਿਲਾਂ ਪੰਜਾਬ ਦੇ ਮੁੱਦੇ ਆਉਂਦੇ ਹਨ ਜਿਨਾਂ ਨੂੰ ਅੱਖੋਂ ਉਹਲੇ ਕਰਕੇ ਭਾਜਪਾ ਨਾਲ ਗਠਜੋੜ ਨਹੀਂ ਕੀਤਾ ਜਾ ਸਕਦਾ।

RELATED ARTICLES

Most Popular

Recent Comments