ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਹਾਰਨ ਤੋਂ ਬਾਅਦ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਗਠਜੋੜ ਹੁੰਦਾ ਤਾਂ ਸ਼ਾਇਦ ਉਨ੍ਹਾਂ ਦੀ ਜਿੱਤ ਹੁੰਦੀ। ਅਕਾਲੀ ਦਲ ਪਾਰਟੀ ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਇਸ ਨੇ ਕਿਸੇ ਨਾਲ ਗਠਜੋੜ ਨਹੀਂ ਕੀਤਾ। ਅਕਾਲੀ ਦਲ ਨੂੰ ਆਤਮ ਚਿੰਤਨ ਦੀ ਲੋੜ ਹੈ। ਅਜਿਹਾ ਉਦੋਂ ਹੁੰਦਾ ਹੈ ਜਦੋਂ ਕੋਈ ਨੀਤੀ ਜਾਂ ਪਲੇਟਫਾਰਮ ਨਹੀਂ ਹੁੰਦਾ। ਅੱਜ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਕੋਲ ਸਿਰਫ਼ ਇੱਕ ਸੀਟ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੇ ਪ੍ਰੇਮ ਸਿੰਘ ਚੰਦੁਮਾਜਰਾ ਦਾ ਬਿਆਨ ਆਇਆ ਸਾਹਮਣੇ
RELATED ARTICLES