ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਝੋਨੇ ਦੀ ਸਰਕਾਰੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਉਨ੍ਹਾ ਦੀ ਰਿਹਾਇਸ਼ ‘ਤੇ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਖਰੀਦ ਨੂੰ ਲੈਕੇ ਸਾਰੀਆਂ ਤਿਆਰੀਆਂ ਮੁਕੰਮਲ ਨੇ। ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਦਾਣਾ-ਦਾਣਾ ਚੁੱਕਿਆ ਜਾਵੇਗਾ। ਸਾਰੇ DCs ਨੂੰ ਵੀ ਮੰਡੀਆਂ ‘ਚ ਤਿਆਰੀਆਂ ਦਾ ਜਾਇਜ਼ਾ ਲੈਣ ਨੂੰ ਕਿਹਾ ਗਿਆ ਹੈ।
ਝੋਨੇ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਮੁੱਖ ਮੰਤਰੀ ਮਾਨ ਨੇ ਮੀਟਿੰਗ ਕਰਕੇ ਜਾਰੀ ਕੀਤੀਆਂ ਹਦਾਇਤਾਂ
RELATED ARTICLES