More
    HomePunjabi NewsLiberal Breakingਕਨੇਡਾ ਰਹਿੰਦੇ ਅੱਤਵਾਦੀ ਅਰਸ਼ ਡੱਲਾ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਸ਼ੁਰੂ

    ਕਨੇਡਾ ਰਹਿੰਦੇ ਅੱਤਵਾਦੀ ਅਰਸ਼ ਡੱਲਾ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਸ਼ੁਰੂ

    ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਕੈਨੇਡਾ ‘ਚ ਲੁਕੇ ਅੱਤਵਾਦੀ ਅਰਸ਼ ਡੱਲਾ ਨੂੰ ਭਾਰਤ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਐਨਆਈਏ ਵੱਲੋਂ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਦਾਇਰ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਅਜਿਹੇ ‘ਚ ਹੁਣ NIA ਉਸ ਨੂੰ ਭਾਰਤ ਲਿਆਉਣ ਲਈ ਅਗਲੀ ਕਾਰਵਾਈ ਸ਼ੁਰੂ ਕਰੇਗੀ। ਇੰਟਰਪੋਲ ਨੇ 31 ਮਈ 2022 ਨੂੰ ਦੋਸ਼ੀਆਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ।

    RELATED ARTICLES

    Most Popular

    Recent Comments