ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੂੰ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਸ਼ਾਨਦਾਰ ਬਜਟ ਪੇਸ਼ ਕਰਨ ਦੇ ਲਈ ਬਹੁਤ ਬਹੁਤ ਮੁਬਾਰਕਾਂ। ਪੰਜਾਬ ਸਰਕਾਰ ਵੱਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ । ਉਹਨਾਂ ਕਿਹਾ ਕਿ ਇਹ ਬਜਟ ਲੋਕਾਂ ਦੀ ਬੇਹਤਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਾਇਆ ਗਿਆ ਹੈ ਜਿਸ ਨਾਲ ਹਰ ਵਰਗ ਨੂੰ ਲਾਭ ਮਿਲੇਗਾ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਨਦਾਰ ਬਜਟ ਲਈ ਵਿੱਤ ਮੰਤਰੀ ਨੂੰ ਦਿੱਤੀਆਂ ਵਧਾਈਆਂ
RELATED ARTICLES