HomePunjabi Newsਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਮੌਕੇ ਰਾਸ਼ਟਰਪਤੀ ਨੇ ਡਿਗਰੀਆਂ ਵੰਡੀਆਂ

ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਮੌਕੇ ਰਾਸ਼ਟਰਪਤੀ ਨੇ ਡਿਗਰੀਆਂ ਵੰਡੀਆਂ

ਬਠਿੰਡਾ ਪਹੁੰਚੇ ਹਨ ਰਾਸ਼ਟਰਪਤੀ ਦਰੋਪਦੀ ਮੁਰਮੂ

ਬਠਿੰਡਾ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬਠਿੰਡਾ ਦੀ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਚ ਹੋਈ ਕਾਨਵੋਕੇਸ਼ਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬਠਿੰਡਾ ਏਅਰਪੋਰਟ ’ਤੇ ਪੁੱਜਣ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਚੀਫ ਵਿਪ ਪ੍ਰੋ ਬਲਜਿੰਦਰ ਕੌਰ ਨੇ ਰਾਸ਼ਟਰਪਤੀ ਦਾ ਸਵਾਗਤ ਕੀਤਾ। 

ਧਿਆਨ ਰਹੇ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਵੱਲੋਂ ਅੱਜ ਮੰਗਲਵਾਰ ਨੂੰ  10ਵਾਂ ਡਿਗਰੀ ਵੰਡ ਸਮਾਰੋਹ (ਕਾਨਵੋਕੇਸ਼ਨ) ਕਰਵਾਇਆ ਗਿਆ, ਜਿਥੇ ਰਾਸ਼ਟਰਪਤੀ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਹਨ।

RELATED ARTICLES

Most Popular

Recent Comments